Baba Najmi
ਬਾਬਾ ਨਜਮੀ

Punjabi Kavita
  

ਬਾਬਾ ਨਜਮੀ

ਬਾਬਾ ਨਜਮੀ (੧੯੪੮-) ਦਾ ਜਨਮ ਲਾਹੌਰ (ਪਾਕਿਸਤਾਨ) ਵਿਚ ਹੋਇਆ । ਉਨ੍ਹਾਂ ਦਾ ਨਾਂ ਬਸ਼ੀਰ ਹੁਸੈਨ ਨਜਮੀ ਹੈ ਅਤੇ ਬਾਬਾ ਨਜਮੀ ਨਾਂ ਹੇਠ ਉਹ ਕਾਵਿ ਰਚਨਾ ਕਰਦੇ ਹਨ । ਉਹ ਪੰਜਾਬੀ ਦੇ ਕ੍ਰਾਂਤੀਕਾਰੀ ਕਵੀ ਹਨ। ਉਨ੍ਹਾਂ ਦੀ ਕਵਿਤਾ ਸਰਲ ਅਤੇ ਆਮ ਆਦਮੀ ਦੀ ਸਮਝ ਵਿਚ ਆਉਣ ਵਾਲੀ ਹੈ ।ਉਹਨਾਂ ਦੀ ਕਵਿਤਾ ਦੇ ਵਿਸ਼ੇ ਆਮ ਆਦਮੀ ਦੀਆਂ ਸਮਸਿਆਵਾਂ ਅਤੇ ਪੰਜਾਬੀ ਬੋਲੀ ਬਾਰੇ ਚਿੰਤਾ ਹਨ। ਉਹ ਆਮ ਲੋਕਾਂ ਦੇ ਦੁਖ-ਦਰਦ ਲਈ ਵੇਲੇ ਦੀਆਂ ਸਰਕਾਰਾਂ ਨੂੰ ਦੋਸ਼ੀ ਮੰਨਦੇ ਹਨ। ਉਨ੍ਹਾਂ ਦੀਆਂ ਕਾਵਿ ਰਚਨਾਵਾਂ ਹਨ; ਅੱਖਰਾਂ ਵਿੱਚ ਸਮੁੰਦਰ (੧੯੮੬), ਸੋਚਾਂ ਵਿੱਚ ਜਹਾਨ (੧੯੯੫) ਅਤੇ ਮੇਰਾ ਨਾਂ ਇਨਸਾਨ ।

    ਪੰਜਾਬੀ ਕਵਿਤਾ ਬਾਬਾ ਨਜਮੀ

ਉਹਦੇ ਕੋਲੋਂ ਚਾਰ ਦਿਹਾੜੇ ਲੱਭੇ ਸਨ
ਉਠ ਉਏ 'ਬਾਬਾ' ਆਪਣੀ ਜੂਹ ਦੇ
ਉੱਠ ਗ਼ਰੀਬਾ ਭੰਗੜਾ ਪਾ
ਅੱਖਰਾਂ ਵਿਚ ਸਮੁੰਦਰ ਰੱਖਾਂ, ਮੈਂ ਇਕਬਾਲ ਪੰਜਾਬੀ ਦਾ
ਅੱਖਾਂ ਬੱਧੇ ਢੱਗੇ ਵਾਂਗੂੰ
ਅੱਗ ਵੀ ਹਿੰਮਤੋਂ ਬਹੁਤੀ ਦਿੱਤੀ
ਇਸ਼ਕ਼ ਦੀ ਬਾਜ਼ੀ ਜਿੱਤਣ ਨਾਲੋਂ, ਹਰ ਜਾਈਏ ਤੇ ਚੰਗਾ ਏ
ਇੰਝ ਭਰੇ ਨੇ ਬਕਸੇ ਕੁੰਡੇ ਵੱਜਦੇ ਨਈਂ
ਸਵਾਲ-ਇੱਕੋ ਤੇਰਾ ਮੇਰਾ ਪਿਉ
ਸ਼ੀਸ਼ੇ ਉਤੇ ਧੂੜਾਂ ਜੰਮੀਆਂ ਕੰਧਾਂ ਝਾੜੀ ਜਾਂਦੇ ਨੇ
ਹਾਲ ਸਿਆਸਤਦਾਨਾਂ ਦਾ
ਹੋਕਾ-ਉੱਠ ਕਬਰ 'ਚੋਂ 'ਵਾਰਿਸ' 'ਬੁੱਲਿਆ'
ਕਦੇ ਕਦੇ ਤਾਂ ਇੰਝ ਵੀ ਕਰਨਾ ਪੈਂਦਾ ਏ
ਗੰਦੇ ਅੰਡੇ, ਇਧਰ ਵੀ ਨੇ ਓਧਰ ਵੀ
ਚੰਗਿਆੜੇ
ਜਿਸ ਧਰਤੀ 'ਤੇ ਰਜਵਾਂ ਟੁੱਕਰ ਖਾਂਦੇ ਨਈਂ ਮਜ਼ਦੂਰ
ਝੱਖੜਾਂ ਅੱਗੇ ਤਾਹਿਓਂ ਅੜਿਆ ਹੋਇਆ ਵਾਂ
ਝੁੱਗੀਆਂ ਵਿਚ ਵੀ ਫੇਰਾ ਪਾ ਕੇ ਵੇਖ ਲਵੇ
ਤੇਰੇ ਸ਼ਹਿਰ ਦੇ 'ਬਾਬਾ ਨਜਮੀ', ਲੋਕ ਚੰਗੇਰੇ ਹੁੰਦੇ
ਧੀਆਂ
ਪੁੱਛੋ ਵੀ
ਬੇ-ਹਿੰਮਤੇ ਨੇ ਜਿਹੜੇ ਬਹਿ ਕੇ
ਮਸਜਦ ਮੇਰੀ ਤੂੰ ਕਿਉਂ ਢਾਵੇਂ
ਮਿੱਟੀ ਪਾਣੀ ਸੱਚਾ ਇਕੋ ਪੱਕੀਆਂ ਵੀ ਇੱਕ ਭੱਠੇ
ਮੇਰੀ ਅੱਗ ਦੇ ਉੱਤੇ ਅਪਣੀ ਪਾ ਕੇ ਅੱਗ
ਮੇਰੇ ਹੱਥੀਂ ਛਾਲੇ ਪਏ ਮਜ਼ਦੂਰੀ ਨਾਲ
ਮੈਨੂੰ ਕਿੰਜ ਤ੍ਰੇਲੀ ਆਵੇ ਦੁੱਖ ਦੇ ਵਿਚ
ਰੱਬ ਜਾਣੇ ਕੀ ਆਖਣ ਛੱਲਾਂ
ਵਾਰਸ, ਬੁੱਲ੍ਹੇ ਵਰਗੇ ਬੈਠੇ, ਹੰਸ ਵਿਸਾਰ ਪੰਜਾਬੀ ਨੇ
ਸਾਡੇ ਲਈ ਤਾਂ ਲਾਲ ਇਸ਼ਾਰੇ ਰਹਿ ਗਏ ਨੇ
ਨਦੀਆਂ ਤੇ ਦਰਿਆਵਾਂ ਉੱਤੇ ਪੁਲ ਤਾਮੀਰ ਕਰੇਗਾ ਕੌਣ
ਆਲ ਦੁਆਲੇ ਘੁੱਪ ਹਨੇਰਾ 'ਕੱਲਾ ਮੈਂ
ਬੁੱਲ੍ਹਾਂ ਉੱਤੇ ਸਿੱਕਰੀ ਜੰਮੀ, ਰਹੇ ਨਾ ਪੰਜ ਦਰਿਆਵਾਂ ਵਿੱਚ
ਲੋਕੀਂ ਸਮਝਣ ਮੀਂਹ ਵਿੱਚ ਭਿੱਜਿਆ
ਮੇਰਾ ਜ਼ੁਰਮ
ਸ਼ੱਕਰ ਨਾਲੋਂ ਮਿੱਠੀ ਲੱਗੀ, ਮਿੱਟੀ ਤੇਰੀ ਧਰਤੀ ਦੀ
ਰੱਬਾ ਥੱਲੇ ਆਉਂਦਾ ਕਿਉਂ ਨਹੀਂ
 
 

To veiw this site you must have Unicode fonts. Contact Us

punjabi-kavita.com