Babu Rajab Ali Khan
ਬਾਬੂ ਰਜਬ ਅਲੀ ਖ਼ਾਨ

Punjabi Kavita
  

ਬਾਬੂ ਰਜਬ ਅਲੀ

ਬਾਬੂ ਰਜਬ ਅਲੀ ਖ਼ਾਨ (੧੦ ਅਗਸਤ ੧੮੯੪-੬ ਮਈ ੧੯੭੯) ਦਾ ਜਨਮ ਇਕ ਮੁਸਲਮਾਨ ਰਾਜਪੂਤ ਘਰਾਣੇ ਵਿਚ ਪਿਤਾ ਮੀਆਂ ਧਮਾਲੀ ਖਾਨ ਅਤੇ ਮਾਤਾ ਜਿਉਣੀ ਦੇ ਘਰ ਪਿੰਡ ਸਾਹੋਕੇ ਜ਼ਿਲਾ ਫਿਰੋਜ਼ਪੁਰ (ਹੁਣ ਮੋਗਾ) ਵਿਚ ਹੋਇਆ।ਉਨ੍ਹਾਂ ਨੇ ਸਿਵਲ ਇੰਜੀਨੀਅਰਿੰਗ ਦਾ ਡਿਪਲੋਮਾ (ਓਵਰਸੀਅਰੀ) ਪਾਸ ਕੀਤਾ ਅਤੇ ਸਿੰਜਾਈ ਵਿਭਾਗ ਵਿਚ ਨੌਕਰੀ ਕਰ ਲਈ ।੧੯੪੦ ਵਿਚ ਉਨ੍ਹਾਂ ਨੇ ਨੌਕਰੀ ਛੱਡ ਦਿੱਤੀ ।੧੯੪੭ ਦੀ ਵੰਡ ਵੇਲੇ ਉਨ੍ਹਾਂ ਨੂੰ ਪਾਕਿਸਤਾਨ ਜਾਣਾ ਪਿਆ, ਪਰ ਉਨ੍ਹਾਂ ਦਾ ਦਿਲ ਮਾਲਵੇ ਦੇ ਪਿੰਡਾਂ ਦੀਆਂ ਜੂਹਾਂ ਵਿਚ ਹੀ ਰਿਹਾ ।ਉਹ ਇਕ ਉੱਘੇ ਕਵੀਸ਼ਰ ਸਨ, ਜਿਨ੍ਹਾਂ ਨੂੰ ਕਵੀਸ਼ਰੀ ਦਾ ਬਾਦਸ਼ਾਹ ਕਿਹਾ ਜਾਂਦਾ ਸੀ । ਉਨ੍ਹਾਂ ਨੇ ਦਰਜ਼ਨਾਂ ਕਿੱਸੇ ਅਤੇ ਅਨੇਕਾਂ ਕਵਿਤਾਵਾਂ ਲਿਖੀਆਂ । ਉਨ੍ਹਾਂ ਦੀਆਂ ਰਚਨਾਵਾਂ ਵਿਚੋਂ ਪੰਜਾਬ ਅਤੇ ਖਾਸ ਕਰ ਮਾਲਵੇ ਦੀ ਰੂਹ ਝਲਕਦੀ ਹੈ ।

ਆਵੇ ਵਤਨ ਪਿਆਰਾ ਚੇਤੇ
ਵਤਨ ਦੀਆਂ ਤਾਂਘਾਂ
ਕੋਈ ਦੇਸ਼ ਪੰਜਾਬੋਂ ਸੋਹਣਾ ਨਾ
ਮਾਂ ਦੇ ਮਖਣੀ ਖਾਣਿਉਂ ਵੇ
ਮਿੱਠੇ ਬੋਲ ਬੋਲੀਦੇ, ਪੰਜਾਬੀ ਬੋਲੀ ਦੇ
ਦਰਦ ਪੰਜਾਬੀ ਬੋਲੀ ਦਾ
ਪੰਜਾਬੀ ਬੋਲੀ-ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ
ਹਿੰਦੂ-ਸਿੱਖ ਦੋ ਪੁਸ਼ਪ ਇੱਕ ਵੱਲ ਦੇ
ਰੱਬ ਕੋਈ ਚੀਜ਼ ਨਾ ਲਕੋਈ ਹਿੰਦ ਤੋਂ
ਕਬਿੱਤ-ਨੀਤੀ ਦੇ ਕਬਿੱਤ
ਕਬਿੱਤ-ਤੁਲਨਾ ਦੇ ਕਬਿੱਤ
ਕਬਿੱਤ-ਮੇਲਿਆਂ ਦੇ ਕਬਿੱਤ
ਕਬਿੱਤ-ਸਥਾਨ ਵਿਸ਼ੇਸ਼ਤਾ ਦੇ ਕਬਿੱਤ
ਕਬਿੱਤ-ਭੂਗੋਲ ਦੇ ਕਬਿੱਤ
ਗਣਨਾਂ ਦੇ ਬੈਂਤ
ਕਿਹੜੀ-ਕਿਹੜੀ ਕਰਾਂ ਸਿਫ਼ਤ ਇਲਾਹੀ ਦੀ
ਗੁਰੂ ਨਾਨਕ ਸਾਂਝੇ ਕੁੱਲ ਦੇ ਐ
ਦਸ਼ਮੇਸ਼-ਮਹਿਮਾ ਦੇ ਕਬਿੱਤ
 

To veiw this site you must have Unicode fonts. Contact Us

punjabi-kavita.com