Punjabi Stories/Kahanian
ਜ਼ੁਬੈਰ ਅਹਿਮਦ
Zubair Ahmad
 Punjabi Kahani
Punjabi Kavita
  

ਜ਼ੁਬੈਰ ਅਹਿਮਦ

ਜ਼ੁਬੈਰ ਅਹਿਮਦ (੧੯੫੮-) ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ । ਉਹ ਲਹਿੰਦੇ ਪੰਜਾਬ ਦੇ ਪੰਜਾਬੀ ਦੇ ਲੇਖਕ, ਕਹਾਣੀਕਾਰ, ਆਲੋਚਕ, ਅਨੁਵਾਦਕ ਅਤੇ ਕਵੀ ਹਨ । ਉਹ ਲਾਹੌਰ ਦੇ ਇਸਲਾਮੀਆ ਕਾਲਜ ਵਿਚ ਅੰਗਰੇਜ਼ੀ ਪੜ੍ਹਾਉਂਦੇ ਹਨ । ਉਨ੍ਹਾਂ ਦੇ ਦੋ ਕਾਵਿ ਸੰਗ੍ਰਹਿ ਅਤੇ ਦੋ ਕਹਾਣੀ ਸੰਗ੍ਰਹਿ ਛਪ ਚੁੱਕੇ ਹਨ । ਉਨ੍ਹਾਂ ਦੇ ਕਾਵਿ ਸੰਗ੍ਰਹਿ ਹਨ 'ਦਮ ਯਾਦ ਨਾ ਕੀਤਾ' ਅਤੇ ਸੱਦ । ਉਨ੍ਹਾਂ ਦੇ ਕਹਾਣੀ ਸੰਗ੍ਰਹਿ ਹਨ: 'ਮੀਂਹ, ਬੂਹੇ ਤੇ ਬਾਰੀਆਂ' ਅਤੇ 'ਕਬੂਤਰ, ਬਨੇਰੇ ਤੇ ਗਲੀਆਂ' ।


Zubair Ahmad Punjabi Stories/Kahanian/Afsane


 
 

To veiw this site you must have Unicode fonts. Contact Us

punjabi-kavita.com