Buta Singh Chauhan ਬੂਟਾ ਸਿੰਘ ਚੌਹਾਨ
ਬੂਟਾ ਸਿੰਘ ਚੌਹਾਨ ਪੰਜਾਬੀ ਦੇ ਗ਼ਜ਼ਲਗੋ ਹਨ । ਇਨ੍ਹਾਂ ਨੂੰ ਪ੍ਰੋ. ਮੋਹਨ ਸਿੰਘ, ਦੀਪਕ ਜੈਤੋਈ ਅਤੇ
ਸੰਤ ਅਤਰ ਸਿੰਘ ਸਨਮਾਨਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਇਨ੍ਹਾਂ ਦੀਆਂ ਰਚਨਾਵਾਂ ਹਨ ;
ਗ਼ਜ਼ਲ ਸੰਗ੍ਰਹਿ : ਸਿਰ ਜੋਗੀ ਛਾਂ, ਖ਼ਿਆਲ ਖ਼ੁਸ਼ਬੋ ਜਿਹਾ, ਨੈਣਾਂ ਵਿੱਚ ਸਮੁੰਦਰ ਅਤੇ ਖ਼ੁਸ਼ਬੋ ਦਾ ਕੁਨਬਾ।
ਬਾਲ ਸਾਹਿਤ ; ਚਿੱਟਾ ਪੰਛੀ, ਨਿੱਕੀ ਜਿਹੀ ਡੇਕ, ਤਿੰਨ ਦੂਣੀ ਅੱਠ ਅਤੇ ਸਤਰੰਗੀਆਂ ਚਿੜੀਆਂ।