Jatinder Raahi
ਜਤਿੰਦਰ ਰਾਹੀ

ਜਤਿੰਦਰ ਰਾਹੀ (੧੯੮੮-) ਰੂਪਨਗਰ (ਪੰਜਾਬ) ਦੇ ਰਹਿਣ ਵਾਲੇ ਹਨ । ਉਨ੍ਹਾਂ ਦੀ ਵਿਦਿਅਕ ਯੋਗਤਾ ਐਮ. ਏ. ਅੰਗਰੇਜ਼ੀ ਅਤੇ ਰੂਸੀ ਭਾਸ਼ਾ ਵਿੱਚ ਡਿਪਲੋਮਾ ਹੈ । ਲਿਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨਵੀਆਂ ਥਾਵਾਂ ਤੇ ਘੁੰਮਣ ਫਿਰਨ ਅਤੇ ਫੋਟੋਗ੍ਰਾਫੀ ਦਾ ਵੀ ਸ਼ੌਕ ਹੈ । ਅੱਜ ਕੱਲ੍ਹ ਉਹ ਪੰਜਾਬ ਸਰਕਾਰ ਵਿੱਚ ਸੇਵਾ ਨਿਭਾ ਰਹੇ ਹਨ ।