Kehar Sharif ਕੇਹਰ ਸ਼ਰੀਫ਼

ਕੇਹਰ ਸ਼ਰੀਫ਼ ਜਰਮਨੀ ਵਿੱਚ ਰਹਿਣ ਵਾਲੇ ਪੰਜਾਬੀ ਦੇ ਕਵੀ ਅਤੇ ਲੇਖਕ ਹਨ । ਉਨ੍ਹਾਂ ਦੀਆਂ ਰਚਨਾਵਾਂ ਪੰਜਾਬੀ ਦੀ ਬਹੁਤੇ ਅਖ਼ਬਾਰਾਂ ਅਤੇ ਰਸਾਲਿਆਂ ਵਿੱਚ ਛਪਦੀਆਂ ਰਹਿੰਦੀਆਂ ਹਨ । ਉਹ ਬਹੁਤ ਵਧੀਆ ਅਨੁਵਾਦਕ ਵੀ ਹਨ ।