Punjabi Kavita
ਪੰਜਾਬੀ ਕਵਿਤਾ
Home
Punjabi Poetry
Sufi Poetry
Urdu Poetry
Hindi Poetry
Translations
Paurian Guru Nanak Dev Ji
ਪਉੜੀਆਂ ਗੁਰੂ ਨਾਨਕ ਦੇਵ ਜੀ
ਆਪੀਨ੍ਹੈ ਆਪੁ ਸਾਜਿਓ ਆਪੀਨ੍ਹ੍ਹੈ ਰਚਿਓ ਨਾਉ
ਆਪੀਨ੍ਹੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ
ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ
ਇਕਨਾ ਮਰਣੁ ਨ ਚਿਤਿ ਆਸ ਘਣੇਰਿਆ
ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ
ਇਕਿ ਰਤਨ ਪਦਾਰਥ ਵਣਜਦੇ
ਸਚਾ ਸਾਹਿਬੁ ਏਕੁ ਤੂੰ
ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ
ਸਚਾ ਭੋਜਨੁ ਭਾਉ ਸਤਿਗੁਰਿ ਦਸਿਆ
ਸਤਿਗੁਰ ਵਿਟਹੁ ਵਾਰਿਆ
ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ
ਸਤਿਗੁਰੁ ਵਡਾ ਕਰਿ ਸਾਲਾਹੀਐ
ਸਦਾ ਸਦਾ ਤੂੰ ਏਕੁ ਹੈ
ਸਭੁ ਕੋ ਆਖੈ ਆਪਣਾ
ਸਾਹਿਬੁ ਹੋਇ ਦਇਆਲੁ ਕਿਰਪਾ ਕਰੇ
ਸੇਵ ਕੀਤੀ ਸੰਤੋਖੀਈਂ ਜਿਨ੍ਹੀ ਸਚੋ ਸਚੁ ਧਿਆਇਆ
ਹਉ ਢਾਢੀ ਵੇਕਾਰੁ ਕਾਰੈ ਲਾਇਆ
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ
ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ
ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ
ਖਸਮੈ ਕੈ ਦਰਬਾਰਿ ਢਾਢੀ ਵਸਿਆ
ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ
ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ
ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ
ਜਾਤੀ ਦੈ ਕਿਆ ਹਥਿ ਸਚੁ ਪਰਖੀਐ
ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ
ਜਿਤੁ ਸੇਵਿਐ ਸੁਖੁ ਪਾਈਐ
ਜੀਵਦਿਆ ਮਰੁ ਮਾਰਿ ਨ ਪਛੋਤਾਈਐ
ਤੁਧੁ ਆਪੇ ਜਗਤੁ ਉਪਾਇ ਕੈ
ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ
ਤੁਰੇ ਪਲਾਣੇ ਪਉਣ ਵੇਗ
ਤੂੰ ਕਰਤਾ ਪੁਰਖੁ ਅਗੰਮੁ ਹੈ
ਦਾਨੁ ਮਹਿੰਡਾ ਤਲੀ ਖਾਕੁ
ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ
ਨਦਰਿ ਕਰਹਿ ਜੇ ਆਪਣੀ
ਨਾਉ ਤੇਰਾ ਨਿਰੰਕਾਰੁ ਹੈ
ਨਾਨਕ ਅੰਤ ਨ ਜਾਪਨ੍ਹੀ ਹਰਿ ਤਾ ਕੇ ਪਾਰਾਵਾਰ
ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ
ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ
ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ
ਪੂਰੇ ਗੁਰ ਕੀ ਕਾਰ ਕਰਮਿ ਕਮਾਈਐ
ਬਦਫੈਲੀ ਗੈਬਾਨਾ ਖਸਮੁ ਨ ਜਾਣਈ
ਬਿਨੁ ਸਤਿਗੁਰ ਕਿਨੈ ਨ ਪਾਇਓ
ਭਗਤ ਤੇਰੈ ਮਨਿ ਭਾਵਦੇ
ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ
ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ
ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ
ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ
ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ