Salok Guru Nanak Dev Ji
ਸਲੋਕ ਗੁਰੂ ਨਾਨਕ ਦੇਵ ਜੀ
- ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ
- ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ
- ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ
- ਸਉ ਓਲਾਮ੍ਹੇ ਦਿਨੈ ਕੇ ਰਾਤੀ ਮਿਲਨ੍ਹਿ ਸਹੰਸ
- ਸਹੰਸਰ ਦਾਨ ਦੇ ਇੰਦ੍ਰੁ ਰੋਆਇਆ
- ਸਚ ਕੀ ਕਾਤੀ ਸਚੁ ਸਭੁ ਸਾਰੁ
- ਸਚਿ ਕਾਲ ਕੂੜੁ ਵਰਤਿਆ ਕਲਿ ਕਾਲਖ ਬੇਤਾਲ
- ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ
- ਸਚੇ ਤੇਰੇ ਖੰਡ ਸਚੇ ਬ੍ਰਹਮੰਡ
- ਸਤੀ ਪਾਪੁ ਕਰਿ ਸਤੁ ਕਮਾਹਿ
- ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ
- ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ
- ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ
- ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ
- ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ
- ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ
- ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ
- ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ
- ਸੋ ਉਦਾਸੀ ਜਿ ਪਾਲੇ ਉਦਾਸੁ
- ਸੋ ਅਉਧੂਤੀ ਜੋ ਧੂਪੈ ਆਪੁ
- ਸੋ ਗਿਰਹੀ ਜੋ ਨਿਗ੍ਰਹੁ ਕਰੈ
- ਸੋ ਜੀਵਿਆ ਜਿਸੁ ਮਨ ਵਸਿਆ ਸੋਇ
- ਸੋ ਪਾਖੰਡੀ ਜਿ ਕਾਇਆ ਪਖਾਲੇ
- ਸੋ ਬੈਰਾਗੀ ਜਿ ਉਲਟੇ ਬ੍ਰਹਮੁ
- ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ
- ਹਉ ਵਿਚਿ ਆਇਆ ਹਉ ਵਿਚਿ ਗਇਆ
- ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰਿਆਉ
- ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ
- ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ
- ਹਰਣਾਂ ਬਾਜਾਂ ਤੈ ਸਿਕਦਾਰਾਂ ਏਨ੍ਹਾ ਪੜ੍ਹਿਆ ਨਾਉ
- ਹਿੰਦੂ ਕੈ ਘਰਿ ਹਿੰਦੂ ਆਵੈ
- ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ
- ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ
- ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ
- ਕਲਿ ਹੋਈ ਕੁਤੇ ਮੁਹੀ ਖਾਜੁ ਹੋਇਆ ਮੁਰਦਾਰੁ
- ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ
- ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ
- ਕਿਆ ਖਾਧੈ ਕਿਆ ਪੈਧੈ ਹੋਇ
- ਕੁਦਰਤਿ ਕਰਿ ਕੈ ਵਸਿਆ ਸੋਇ
- ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ
- ਕੂੜੁ ਬੋਲਿ ਮੁਰਦਾਰੁ ਖਾਇ
- ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ
- ਕੈਹਾ ਕੰਚਨੁ ਤੁਟੈ ਸਾਰੁ
- ਗਊ ਬਿਰਾਹਮਣ ਕਉ ਕਰੁ ਲਾਵਹੁ
- ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ
- ਗਿਆਨ ਵਿਹੂਣਾ ਗਾਵੈ ਗੀਤ
- ਘਰਿ ਨਾਰਾਇਣੁ ਸਭਾ ਨਾਲਿ
- ਘੜੀਆ ਸਭੇ ਗੋਪੀਆ ਪਹਰ ਕੰਨ੍ਹ ਗੋਪਾਲ
- ਜਉ ਤਉ ਪ੍ਰੇਮ ਖੇਲਣ ਕਾ ਚਾਉ
- ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ
- ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ
- ਜਿਨਸਿ ਥਾਪਿ ਜੀਆਂ ਕਉ ਭੇਜੈ
- ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ
- ਜੂਠਿ ਨ ਰਾਗੀਂ ਜੂਠਿ ਨ ਵੇਦੀਂ
- ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ
- ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ
- ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ
- ਤਗੁ ਨ ਇੰਦ੍ਰੀ ਤਗੁ ਨ ਨਾਰੀ
- ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ
- ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ
- ਦੀਵਾ ਬਲੈ ਅੰਧੇਰਾ ਜਾਇ
- ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ
- ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ
- ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ
- ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ
- ਨ ਭੀਜੈ ਰਾਗੀ ਨਾਦੀ ਬੇਦਿ
- ਨਵ ਛਿਅ ਖਟ ਕਾ ਕਰੇ ਬੀਚਾਰੁ
- ਨਾ ਸਤਿ ਦੁਖੀਆ ਨਾ ਸਤਿ ਸੁਖੀਆ
- ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ
- ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ
- ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ
- ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ
- ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ
- ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ
- ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
- ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ
- ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ
- ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ
- ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ
- ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ
- ਪਹਿਲੇ ਪਿਆਰਿ ਲਗਾ ਥਣ ਦੁਧਿ
- ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਐ ਸਾਥ
- ਪੜਿ ਪੁਸਤਕ ਸੰਧਿਆ ਬਾਦੰ
- ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ
- ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ
- ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ
- ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵਿਆਹੁ
- ਭੈ ਵਿਚਿ ਪਵਣੁ ਵਹੈ ਸਦਵਾਉ
- ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ
- ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨ੍ਹੀ
- ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ
- ਮਾਣਸ ਖਾਣੇ ਕਰਹਿ ਨਿਵਾਜ
- ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ
- ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ
- ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ
- ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ
- ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ
- ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ
- ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ
- ਲਖ ਮਣ ਸੁਇਨਾ ਲਖ ਮਣ ਰੁਪਾ
- ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ
- ਲਿਖਿ ਲਿਖਿ ਪੜਿਆ ਤੇਤਾ ਕੜਿਆ
- ਵਡੀ ਵਡਿਆਈ ਜਾ ਵਡਾ ਨਾਉ
- ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ
- ਵਾਇਨਿ ਚੇਲੇ ਨਚਨਿ ਗੁਰ
- ਵਿਸਮਾਦੁ ਨਾਦ ਵਿਸਮਾਦੁ ਵੇਦ
- ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ
- ਵੇਲਿ ਪਿੰਞਾਇਆ ਕਤਿ ਵੁਣਾਇਆ