Sukhbir Muhabbat ਸੁਖਬੀਰ ਮੁਹੱਬਤ

ਸੁਖਬੀਰ ਮੁਹੱਬਤ ( 31 ਜੁਲਾਈ 1992-) ਦਾ ਜਨਮ ਪਿੰਡ ਹਰੀਕੇ ਪੱਤਣ ਜਿਲ੍ਹਾ ਤਰਨ ਤਾਰਨ ਵਿਚ ਪਿਤਾ ਸ੍ਰ: ਗੁਰਦੇਵ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਦੇ ਘਰ ਹੋਇਆ । ਉਨ੍ਹਾਂ ਦੀ ਵਿਦਿਅਕ ਯੋਗਤਾ ਐੱਮ.ਏ ਪੰਜਾਬੀ ਹੈ । ਉਨ੍ਹਾਂ ਨੂੰ ਪੰਜਾਬੀ ਸਾਹਿਤ ਪੜ੍ਹਨ ਅਤੇ ਕਵਿਤਾਵਾਂ ਲਿਖਣ ਦਾ ਸ਼ੌਂਕ ਹੈ ।