Surjit Patar
ਸੁਰਜੀਤ ਪਾਤਰ
ਡਾ. ਸੁਰਜੀਤ ਪਾਤਰ (੧੪ ਜਨਵਰੀ ੧੯੪੫-੧੧ ਮਈ ੨੦੨੪) ਦਾ ਜਨਮ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ
'ਪੱਤੜ ਕਲਾਂ' ਵਿਖੇ ਹੋਇਆ। ਆਪਣੇ ਪਿੰਡ ਦੇ ਨਾਂ ਤੋਂ ਹੀ ਉਨ੍ਹਾਂ ਨੇ ਆਪਣਾ ਤਖੱਲਸ 'ਪਾਤਰ' ਰੱਖ ਲਿਆ।
ਉਨ੍ਹਾਂ ਨੇ ੧੯੬੦ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ । ਉਨ੍ਹਾਂ ਨੂੰ ਸਾਹਿਤ
ਅਕਾਦਮੀ ਅਤੇ ਪਦਮ ਸ਼੍ਰੀ ਪੁਰਸ਼ਕਾਰ ਨਾਲ ਵੀ ਸਨਮਾਨਿਆ ਗਿਆ ਹੈ। ਉਹ ਉੱਘੇ ਕਵੀ, ਅਨੁਵਾਦਕ ਅਤੇ
ਸਕ੍ਰਿਪਟ ਲੇਖਕ ਹਨ । ਉਨ੍ਹਾਂ ਦੀਆਂ ਕਾਵਿ ਰਚਨਾਵਾਂ ਹਨ: ਹਵਾ ਵਿੱਚ ਲਿਖੇ ਹਰਫ਼, ਬਿਰਖ ਅਰਜ਼ ਕਰੇ,
ਹਨੇਰੇ ਵਿੱਚ ਸੁਲਗਦੀ ਵਰਨਮਾਲਾ, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਪਾਜ਼ੇਬ, ਸੁਰ-ਜ਼ਮੀਨ ਅਤੇ ਚੰਨ ਸੂਰਜ ਦੀ ਵਹਿੰਗੀ ।
ਪੰਜਾਬੀ ਕਵਿਤਾਵਾਂ ਸੁਰਜੀਤ ਪਾਤਰ
ਉਹ ਮੈਨੂੰ ਰਾਗ ਤੋਂ ਵੈਰਾਗ ਤੀਕਣ ਜਾਣਦਾ ਹੈ
ਉਜਲੇ ਸ਼ੀਸ਼ੇ ਸਨਮੁਖ ਮੈਨੂੰ ਚਿਰ ਤਕ ਨਾ ਖਲ੍ਹਿਆਰ
ਉਂਜ ਤਾਂ ਉਹ ਲਿਸ਼ਕਦੀ ਸ਼ਮਸ਼ੀਰ ਸੀ
ਉਦਾਸ ਹੋਵੀਂ ਨਿਰਾਸ਼ ਹੋਵੀਂ
ਉਦਾਸ ਵਕਤ 'ਚ ਮੈਂ ਅਪਣੀ ਡਾਇਰੀ ਨ ਲਿਖੀ
ਉਨ੍ਹਾਂ 'ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ
ਉਮਰ ਦੇ ਸੁੰਨੇ ਹੋਣਗੇ ਰਸਤੇ
ਅਸਾਡੀ ਤੁਹਾਡੀ ਮੁਲਾਕਾਤ ਹੋਈ
ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ
ਅਸੀਂ ਕੋਈ ਖੋਤੇ ਆਂ ?
ਆਇਆ ਨੰਦ ਕਿਸ਼ੋਰ
ਆਪੋਧਾਪੀ ਮੱਚ ਗਈ
ਐ ਇਸ਼ਕ ਆਤਿਸ਼ ਤੂੰ ਚੀਰ ਨ੍ਹੇਰੇ
ਇਉਂ ਮਨੁਖ ਦੀ ਭਾਵਨਾ ਉਲਝੀ ਪਈ ਏ
ਇਸ ਤਰਾਂ ਹੈ ਜਿਸ ਤਰਾਂ ਦਿਨ ਰਾਤ ਵਿਚਲਾ ਫ਼ਾਸਿਲਾ
ਇਸ ਨਗਰੀ ਤੇਰਾ ਜੀ ਨਹੀਂ ਲੱਗਦਾ
ਇਹ ਉਦਾਸੀ, ਧੁੰਦ, ਇਹ ਸਭ ਕੁਝ ਕਿ ਜੋ ਚੰਗਾ ਨਹੀਂ
ਇਹ ਜੋ ਚੰਨ ਦੀ ਚਾਨਣੀ ਹੈ
ਇਕ ਖਾਬ ਦੇ ਤੇ ਕਿਤਾਬ ਦੇ ਇਕ ਇੰਤਜ਼ਾਰ ਦੇ
ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ 'ਤੇ
ਇੱਕ ਦਿਨ-ਮੈਂ ਇੱਕ ਦਿਨ ਫੇਰ ਆਉਣਾ ਹੈ
ਇਕ ਦੀ ਰਾਸ਼ੀ ਧਰਤ ਸੀ, ਇਕ ਦੀ ਰਾਸ਼ੀ ਅਗਨ ਸੀ
ਇਕ ਪਲ ਸਿਰਫ ਮਿਲੇ ਸਾਂ ਆਪਾਂ
ਇਕ ਮੇਰੀ ਅਧਖੜ ਜਿਹੀ ਆਵਾਜ਼ ਹੈ
ਇੱਕ ਲਰਜ਼ਦਾ ਨੀਰ ਸੀ
ਏਹੀ ਧੁੰਦਲੀ ਹੈ, ਮਾਫ ਕਰ ਸ਼ਾਇਰ
ਸਹੀ ਹੈ ਮਾਲਕੋ, ਰਾਹਾਂ ਦੀ ਤਿਲਕਣ
ਸ਼ਹੀਦ
ਸ਼ਬਦ ਕੋਸ਼ ਦੇ ਬੂਹੇ ਤੇ
ਸ਼ਬਦਾਂ ਦਾ ਜਾਦੂਗਰ
ਸਾਈਂ ਜੀ
ਸਿਰ ਕਹਿਕਸ਼ਾਂ ਦਾ ਜੋ ਤਾਜ ਸੀ
ਸੁੰਨੇ ਸੁੰਨੇ ਰਾਹਾਂ ਵਿਚ ਕੋਈ ਕੋਈ ਪੈੜ ਏ
ਸੁਪਨਿਆਂ ਵਿਚ ਰੋਣ ਸੌ ਸਾਰੰਗੀਆਂ
ਹਜ਼ਾਰਾਂ ਪਰਿੰਦੇ
ਹਨੇਰੀ ਵੀ ਜਗਾ ਸਕਦੀ ਹੈ ਦੀਵੇ
ਹਿਕ ਵਿਚ ਖ਼ੰਜਰ ਡੋਬ ਕੇ ਸੌਂ ਗਏ,ਅਜਕਲ੍ਹ ਇਉਂ ਨਈਂ ਕਰਦੇ ਲੋਕ
ਹੁਣ ਘਰਾਂ ਨੂੰ ਪਰਤਣਾ ਮੁਸ਼ਕਲ ਬੜਾ ਹੈ
ਹੁਣ ਵਕਤ ਚਾਲ ਐਸੀ ਕੋਈ ਹੋਰ ਚਲ ਗਿਆ ਹੈ
ਹੇ ਕਵਿਤਾ, ਮੈਂ ਮੁੜ ਆਇਆ ਹਾਂ
ਹੈ ਮੇਰੇ ਸੀਨੇ 'ਚ ਕੰਪਨ ਮੈਂ ਇਮਤਿਹਾਨ 'ਚ ਹਾਂ
ਹੋ ਗਿਆ ਸਾਫ ਤਲ, ਸੰਭਲ ਗਏ ਮੇਰੇ ਜਲ
ਕਦੀ ਜੰਗਲਾਂ ਦੇ ਅੰਦਰ
ਕੱਚ ਦਾ ਗਲਾਸ
ਕੱਲ ਰਾਤੀਂ ਕੁਝ ਲੱਕੜਹਾਰੇ
ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ
ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂ
ਕਿਸੇ ਦਾ ਸੂਰਜ ਕਿਸੇ ਦਾ ਦੀਵਾ ਕਿਸੇ ਦਾ ਤੀਰ ਕਮਾਨ
ਕਿਸੇ ਦੇ ਜਿਸਮ ਵਿੱਚ ਕਿੰਨੇ ਕੁ ਡੂੰਘੇ ਲੱਥ ਜਾਓਗੇ
ਕਿਹੜਾ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਸੀ
ਕਿੱਧਰ ਗਿਆ
ਕਿਵੇਂ ਲਿੱਖਾਂ ਮੈਂ ਸਫੈਦ ਸਫਿਆਂ 'ਤੇ ਨਜ਼ਮ ਅਪਣੀ ਦੇ ਹਰਫ ਕਾਲੇ
ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ
ਕੀ ਖਬਰ ਸੀ ਜੱਗ ਤੈਨੂੰ ਇਸ ਤਰਾਂ ਭੁੱਲ ਜਾਇਗਾ
ਕੀ ਮਜ਼ਾਲ ਜੋ ਸੱਚ ਦਾ ਪਿੰਡਾ
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਕੋਈ ਡਾਲੀਆਂ 'ਚੋਂ ਲੰਘਿਆ ਹਵਾ ਬਣ ਕੇ
ਕੋਈ ਦਸਤਾਰ ਰਤ ਲਿਬੜੀ ਕੋਈ ਤਲਵਾਰ ਆਈ ਹੈ
ਖੂਬ ਨੇ ਇਹ ਝਾਂਜਰਾਂ ਛਣਕਣ ਲਈ
ਗਜ਼ਲ ਇਕ ਲਹਿਰ ਦੇ ਉਛਲਣ ਦਾ ਨਾਂ ਹੈ
ਘੱਟ ਗਿਣਤੀ ਨਹੀਂ
ਘਰਰ ਘਰਰ
ਚੰਨ-ਮੁੱਖ ਹਾਂ
ਚੱਲ ਪਾਤਰ ਹੁਣ ਢੂੰਡਣ ਚੱਲੀਏ
ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂ
ਚਿੜੀਆਂ
ਛੁਹਣ ਲੱਗਿਆਂ ਸਚੇਤ ਹੋ ਜਾਣਾ
ਜਦ ਉਹ ਸੀਨੇ ਨੂੰ ਲੱਗ ਕੇ ਮਿਲੇ ਹੋਣਗੇ
ਜਿਸਮ ਦੀ ਰੇਤ ਤੇ ਇਕ ਲਫਜ਼ ਹੈ ਲਿਖਿਆ ਹੋਇਆ
ਜਿੰਦੇ ਨੀ ਅਸੀਂ ਅੱਜ ਤੇਰੇ ਮਹਿਮਾਨ
ਜੀ ਸਲਾਮ ਆਖਣਾਂ
ਜੇ ਆਈ ਪੱਤਝੜ ਤਾਂ ਫੇਰ ਕੀ ਹੈ
ਡੁੱਬਦਾ ਸੂਰਜ ਹਾਂ ਤੇ ਮੇਰਾ ਸਮੁੰਦਰ ਬੜੀ ਦੂਰ
ਤੇਰੀ ਕਿੱਥੇ ਮੈਂ ਕੱਲ ਤਸਵੀਰ ਦੇਖੀ
ਤੂੰ ਖੁਸ਼ ਰਿਹਾ ਕਰ ਐਵੇਂ ਬਹੁਤਾ ਸੋਚਿਆ ਨ ਕਰ
ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂ
ਤੂੰ ਮੇਰੇ ਦਰਖਤਾਂ 'ਤੇ ਵਸਦੀ ਘਟਾ ਹੈਂ
ਤੂੰ ਲਹਿਰ ਹੋ ਕੇ ਮਿਲ ਲੈ ਇਕ ਵਾਰ ਇਸ ਨਦੀ ਨੂੰ
ਤੇਰਾ ਦਿੱਤਾ ਫੁੱਲ ਵੀ ਸੀਨੇ ਦਾ ਖ਼ੰਜਰ ਹੋ ਗਿਆ
ਤੇਰੇ ਕਲਾਮ ਨੂੰ ਜਜ਼ਬੇ ਬਹੁਤ ਮਹੀਨ ਮਿਲੇ
ਤੇਰੇ ਬਿਨ ਜੀ ਸਕੇ ਨਾ, ਇਉਂ ਤਾਂ ਨਹੀਂ
ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ
ਦੂਰ ਜੇਕਰ ਅਜੇ ਸਵੇਰਾ ਹੈ
ਦੇਖ ਦੌੜੀ ਜਾ ਰਹੀ ਖਲਕਤ ਨੂੰ ਦੇਖ
ਧੁਖ਼ਦਾ ਜੰਗਲ-ਸ਼ੂਕ ਰਹੇ ਜੰਗਲ ਨੂੰ
ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹ
ਧੁੰਦਲਾ ਜਿਹਾ ਹੀ ਰਹਿਣ ਦੇ ਤੂੰ ਸੱਚ ਦਾ ਇੰਕਸ਼ਾਫ
ਨਹੀਂ ਲਿਖਣ ਦਿੰਦੀ ਕਵਿਤਾ ਅੱਜ
ਨਮਸਕਾਰ
ਨ ਮੈਨੂੰ ਛੱਡ ਕੇ ਜਾਵੀਂ ਕਦੀ ਤੂੰ
ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾ
ਪਿਤਾ ਦੀ ਅਰਦਾਸ
ਪੁਲ
ਪਾਣੀ ਵੀ ਪਿਆਸ ਵਾਂਗੂੰ ਅੱਜ ਬੇਕਰਾਰ ਹੋਇਆ
ਪੈੜ ਦਾ ਹਰਫ਼
ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ
ਬਣ ਰਹੇ ਹਾਂ ਬੰਦਿਆਂ ਤੋਂ ਫੇਰ ਪੱਥਰ
ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ
ਬੂਹੇ ਦੀ ਦਸਤਕ ਤੋਂ ਡਰਦਾ
ਭਟਕਦੇ ਸੀ ਸਦੀਆਂ ਤੋਂ ਬੇਚੈਨ ਜਿਹੜੇ
ਮਰ ਰਹੀ ਹੈ ਮੇਰੀ ਭਾਸ਼ਾ
ਮਿਆਨੋਂ ਤੇਗ ਨਾ ਤਰਕਸ਼ 'ਚੋਂ ਕੋਈ ਤੀਰ ਖਿੱਚਾਂਗਾ
ਮਿਲਦੀ ਨਹੀਂ ਮੁਸਕਾਨ ਹੀ ਹੋਠੀਂ ਸਜਾਉਣ ਨੂੰ
ਮੁਸ਼ਕਲ ਬਹੁਤ ਜੇ ਜਾਪਦਾ ਪੱਥਰ ਨੂੰ ਤੋੜਨਾ
ਮੇਰਾ ਸੂਰਜ ਡੁਬਿਆ ਹੈ, ਤੇਰੀ ਸ਼ਾਮ ਨਹੀਂ ਹੈ
ਮੇਰੀ ਕਥਾ ਨਾ ਕਿਤੇ ਪੌਣ ਵਿਚ ਬਿਖਰ ਜਾਵੇ
ਮੇਰੀ ਕਵਿਤਾ
ਮੇਰੀ ਖੁਦਕੁਸ਼ੀ ਦੇ ਰਾਹ ਵਿੱਚ
ਮੇਰੇ ਅੰਦਰ ਵੀ ਚੱਲਦੀ ਹੈ ਇਕ ਗੁਫ਼ਤਗੂ
ਮੇਰੇ ਮਨ ਵਿਚ ਖੌਫ਼ ਬਹੁਤ ਨੇ, ਥੋੜ੍ਹੀ ਥੋੜ੍ਹੀ ਆਸ ਵੀ ਹੈ
ਮੈਂ ਸੁਣਾਂ ਜੇ ਰਾਤ ਖਾਮੋਸ਼ ਨੂੰ
ਮੈਂ ਕੱਲ੍ਹ ਅਸਮਾਨ ਡਿਗਦਾ ਤਾਰੇ ਟੁੱਟਦੇ, ਚੰਨ ਬੁੱਝਦਾ ਦੇਖਿਆ ਹੈ
ਮੈਂ ਛੁਹਣ ਲੱਗਾ ਤੈਨੂੰ
ਮੈਂ ਜਦ ਏਸ ਦਿਸ਼ਾ ਵਲ ਤੁਰਦਾਂ
ਮੈਂ ਜਨਮਾਂ ਤੋਂ ਸ਼ੁਭ ਕਰਮਾਂ ਦਾ ਆਦੀ
ਮੈਂ ਨਿਸਦਿਨ ਸੋਚਦਾ ਰਹਿੰਨਾਂ
ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ ਮੈਂ ਸੋਚਿਆ ਸੀ
ਮੈਂ ਰਾਹਾਂ ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
ਮੌਤ ਦੇ ਅਰਥ
ਲਹੂ ਲੁਹਾਣ ਹਾਂ ਮੈਨੂੰ ਸੰਭਾਲਣਾ ਸ਼ਬਦੋ
ਲੱਗਾ ਹੋਣ ਦੇਖੋ ਸੂਰਜ ਅਸਤ ਲੋਕੋ
ਲੱਗੀ ਨਜ਼ਰ ਪੰਜਾਬ ਨੂੰ
ਲਫਜ਼ਾਂ ਦੀ ਦਰਗਾਹ
ਲਿਆਏ ਰਾਤ ਨੂੰ ਕਿਸ ਥਾਂ ਮੇਰੇ ਗੁਨਾਹ ਮੈਨੂੰ
ਪੰਛੀ ਤਾਂ ਉਡ ਗਏ ਨੇ
ਰੁੱਖ ਨੂੰ ਜਦ ਅੱਗ ਲੱਗੀ
ਸੁੱਖਸਾਂਦ
ਐਵੇਂ ਡੁੱਬਦਾ ਨਾ ਜਾ ਸੂਰਜ ਦੇ ਨਾਲ਼
ਦਮ ਰੱਖ ਪਾਤਰ, ਦਮ ਰੱਖ
ਇਹ ਮੇਲਾ ਹੈ
ਮੇਰਾ ਦਿਲ ਹੈ ਟੁਕੜੇ ਟੁਕੜੇ
ਇਹ ਬਾਤ ਨਿਰੀ ਏਨੀ ਹੀ ਨਹੀਂ
ਕਵੀ ਦਾ ਬੁੱਤ
ਇਕ ਸੁਹਣੇ ਨਾਂ ਦਾ ਗੀਤ
ਹੋ ਨਾ ਇਉਂ ਦਿਲਗੀਰ ਮੀਆਂ ਮੀਰ ਤੂੰ