Amrit Kaur Badrukhan ਅੰਮ੍ਰਿਤ ਕੌਰ ਬਡਰੁੱਖਾਂ
ਅੰਮ੍ਰਿਤ ਕੌਰ ਪਿੰਡ ਬਡਰੁੱਖਾਂ ਜ਼ਿਲਾ ਸੰਗਰੂਰ ਦੇ ਰਹਿਣ ਵਾਲੇ ਪੰਜਾਬੀ ਕਹਾਣੀਕਾਰ ਹਨ । ਉਨ੍ਹਾਂ ਦੀ ਵਿਦਿਅਕ ਯੋਗਤਾ ਐਮ. ਏ.
(ਪੰਜਾਬੀ, ਸੋਸ਼ਿਆਲੋਜੀ) ਅਤੇ ਐਮ. ਐਡ ਹੈ । ਉਨ੍ਹਾਂ ਦੀਆਂ ਕਹਾਣੀਆਂ ਪੰਜਾਬੀ ਦੇ ਸਾਰੇ ਪ੍ਰਮੁੱਖ ਅਖ਼ਬਾਰਾਂ ਵਿੱਚ ਛਪਦੀਆਂ ਰਹਿੰਦੀਆਂ ਹਨ ।
ਉਨ੍ਹਾਂ ਦੀਆਂ ਕਹਾਣੀਆਂ ਦੇ ਵਿਸ਼ੇ ਸਾਡੇ ਸਮਾਜ ਦੀਆਂ ਸਮੱਸਿਆਵਾਂ ਵਿੱਚੋਂ ਲਏ ਗਏ ਹੁੰਦੇ ਹਨ।